>>>Play<<<
>>>Download mp3<<<
ਮੁਸਲਮਾਣੁ:- ਈਮਾਨਦਾਰ
ਪੰਨਾ 141 ਸਤਰ 23
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥
ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
ਬਾਣੀ: ਵਾਰ ਮਾਝ ਕੀ ਤਥਾ ਸਲੋਕ ਰਾਗੁ: ਰਾਗੁ ਮਾਝ, ਮਹਲਾ ੧

No comments:
Post a Comment
Note: Only a member of this blog may post a comment.