Page 1366, Line 14 ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ को है लरिका बेचई लरिकी बेचै कोइ ॥ Ko hai larikā becẖ▫ī larikī becẖai ko▫e. |
Page 1366, Line 14 ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥ साझा करै कबीर सिउ हरि संगि बनजु करेइ ॥४३॥ Sājẖā karai Kabīr si▫o har sang banaj kare▫i. ||43|| >>>Mp3 Download<<< |
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫਤਹਿ ।। ਗੁਰਬਾਣੀ ਆਪਣਾ ਸਬਦਕੋਸ਼ (dictionary) ਆਪ ਹੈ । ਗੁਰਬਾਣੀ ਸਮਝਣ ਲਈ ਕਿਸੀ ਵੀ ਸੰਸਾਰੀ (ਗੁਰਬਾਣੀ ਦੀ ਵਿਚਾਰਧਾਰਾ ਤੋਂ ਬਾਹਰਲੇ) ਸਬਦਕੋਸ਼ ਦੀ ਜਰੂਰਤ ਨਹੀ ਹੈ । ਇਸੇ ਲਈ ਸਚੁ ਖੋਜ ਅਕੈਡਮੀ ਵਲੋਂ ਇਹ ਗੁਰਮੁਖਿ ਸਬਦਕੋਸ਼ ਬਣਾਇਆ ਗਿਆ ਹੈ ਤਾਂ ਕਿ ਗੁਰਬਾਣੀ ਦੀ ਖੋਜ ਕਰਨ ਵਾਲਿਆਂ ਨੂੰ ਆਸਾਨੀ ਹੋ ਸਕੇ । ਇਸ ਸਬਦਕੋਸ਼ ਵਿੱਚ ਗੁਰਬਾਣੀ ਦੇ ਅਰਥ ਗੁਰਬਾਣੀ ਵਿਚੋਂ ਹੀ ਦਿੱਤੇ ਗਏ ਹਨ ।
Thursday, September 23, 2010
Parcharak
Labels:
ਪਰਚਾਰਕ
Subscribe to:
Post Comments (Atom)
No comments:
Post a Comment
Note: Only a member of this blog may post a comment.