Page 727, Line 17 ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ कुजा आमद कुजा रफती कुजा मे रवी ॥ Kujā āmaḏ kujā rafṯī kujā me ravī. |
Page 727, Line 17 ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ द्वारिका नगरी रासि बुगोई ॥१॥ Ḏavārikā nagrī rās bugo▫ī. ||1|| |
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫਤਹਿ ।। ਗੁਰਬਾਣੀ ਆਪਣਾ ਸਬਦਕੋਸ਼ (dictionary) ਆਪ ਹੈ । ਗੁਰਬਾਣੀ ਸਮਝਣ ਲਈ ਕਿਸੀ ਵੀ ਸੰਸਾਰੀ (ਗੁਰਬਾਣੀ ਦੀ ਵਿਚਾਰਧਾਰਾ ਤੋਂ ਬਾਹਰਲੇ) ਸਬਦਕੋਸ਼ ਦੀ ਜਰੂਰਤ ਨਹੀ ਹੈ । ਇਸੇ ਲਈ ਸਚੁ ਖੋਜ ਅਕੈਡਮੀ ਵਲੋਂ ਇਹ ਗੁਰਮੁਖਿ ਸਬਦਕੋਸ਼ ਬਣਾਇਆ ਗਿਆ ਹੈ ਤਾਂ ਕਿ ਗੁਰਬਾਣੀ ਦੀ ਖੋਜ ਕਰਨ ਵਾਲਿਆਂ ਨੂੰ ਆਸਾਨੀ ਹੋ ਸਕੇ । ਇਸ ਸਬਦਕੋਸ਼ ਵਿੱਚ ਗੁਰਬਾਣੀ ਦੇ ਅਰਥ ਗੁਰਬਾਣੀ ਵਿਚੋਂ ਹੀ ਦਿੱਤੇ ਗਏ ਹਨ ।
Saturday, November 6, 2010
ਦ੍ਵਾਰਿਕਾ
Labels:
ਦ੍ਵਾਰਿਕਾ
Subscribe to:
Post Comments (Atom)
No comments:
Post a Comment
Note: Only a member of this blog may post a comment.