Page 182, Line 12 - Dasam Granth
ਘੰਟਾ ਗਦਾ ਤ੍ਰਿਸੂਲ ਅਸ ਸੰਖ ਸਰਾਸਨ ਬਾਨ ॥
Ghantaa gadaa trisool as sankh saraasan baan||
ਚਕ੍ਰ ਬਕ੍ਰ ਕਰ ਮੈ ਲੀਏ ਜਨ ਗ੍ਰੀਖਮ ਰਿਤ ਭਾਨ ॥੨੭॥
Chakra bakra kar mai looe jan grookham rit bhaan||27||
ਵਾਹਿਗੁਰੂ ਜੀ ਕਾ ਖਾਲਸਾ ।। ਵਾਹਿਗੁਰੂ ਜੀ ਕੀ ਫਤਹਿ ।। ਗੁਰਬਾਣੀ ਆਪਣਾ ਸਬਦਕੋਸ਼ (dictionary) ਆਪ ਹੈ । ਗੁਰਬਾਣੀ ਸਮਝਣ ਲਈ ਕਿਸੀ ਵੀ ਸੰਸਾਰੀ (ਗੁਰਬਾਣੀ ਦੀ ਵਿਚਾਰਧਾਰਾ ਤੋਂ ਬਾਹਰਲੇ) ਸਬਦਕੋਸ਼ ਦੀ ਜਰੂਰਤ ਨਹੀ ਹੈ । ਇਸੇ ਲਈ ਸਚੁ ਖੋਜ ਅਕੈਡਮੀ ਵਲੋਂ ਇਹ ਗੁਰਮੁਖਿ ਸਬਦਕੋਸ਼ ਬਣਾਇਆ ਗਿਆ ਹੈ ਤਾਂ ਕਿ ਗੁਰਬਾਣੀ ਦੀ ਖੋਜ ਕਰਨ ਵਾਲਿਆਂ ਨੂੰ ਆਸਾਨੀ ਹੋ ਸਕੇ । ਇਸ ਸਬਦਕੋਸ਼ ਵਿੱਚ ਗੁਰਬਾਣੀ ਦੇ ਅਰਥ ਗੁਰਬਾਣੀ ਵਿਚੋਂ ਹੀ ਦਿੱਤੇ ਗਏ ਹਨ ।
No comments:
Post a Comment
Note: Only a member of this blog may post a comment.