Saturday, November 30, 2013

Naa Kachhu Aaeibo Naa Kachhu Jaaibo


ਪੀਪਾ ॥
 ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
 ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥
 ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
 ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
 ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥ (ਪੰਨਾ 695, ਸਤਰ 13)



No comments:

Post a Comment

Note: Only a member of this blog may post a comment.