Friday, December 11, 2015

Rasna


ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
                                                                         {ਪੰਨਾ ੯੨੧}

Gur Ki Karni Kahey Dhavho

ਗੁਰ ਕੀ ਕਰਣੀ ਕਾਹੇ ਧਾਵਹੁ...



The Power of Gurbani

The Power of Gurbani



Aavi Baba Nanka


Aavi Baba Nanka..

Desh Bhakti


ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥