Saturday, December 12, 2015

Janam-Maran


ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ 
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
 ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
 ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
 ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
 ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
 ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
 ਨਾਨਕ ਨਾਵੈ ਬਾਝੁ ਸਨਾਤਿ ॥੪॥੩॥





Vigyaan Atey Dharam


ਅਮਿਤ ਰੂਪ ਅਮਿਤੋਜ ਬਿਕਟ ਬਾਨੈਤ ਅਮਿਟ ਭਟ ॥ 
ਅਤਿ ਸਬਾਹ ਅਤਿ ਸਰ ਅਜੈ ਅਨਭਿੱਦ ਸੁ ਅਨਕਟ ॥
ਇਹ ਭਾਂਤ ਭਰਮ ਅਨਭਿੱਦ ਭਟ ਜਦਿਨ ਕ੍ਰੁੱਧ ਜਿਯ ਧਾਰ ਹੈਂ ॥
ਬਿਨ ਇਕ ਬਿਚਾਰ ਅਬਿਚਾਰ ਨ੍ਰਿਪ ਸੁ ਅਉਰ ਨ ਆਨ ਉਬਾਰਿ ਹੈਂ ॥
ਇਹ ਭਾਂਤ ਭਰਮ ਅਨਭਿੱਦ ਭਟ ਜਦਿਨ ਕ੍ਰੁੱਧ ਜਿਯ ਧਾਰ ਹੈਂ ॥
ਬਿਨ ਇਕ ਬਿਚਾਰ ਅਬਿਚਾਰ ਨ੍ਰਿਪ ਸੁ ਅਉਰ ਨ ਆਨ ਉਬਾਰਿ ਹੈਂ ॥