Showing posts with label ਧਰੱਯਾ. Show all posts
Showing posts with label ਧਰੱਯਾ. Show all posts

Tuesday, December 15, 2015

Atar

ਤ੍ਵ ਪ੍ਰਸਾਦਿ ॥ ਕਬਿੱਤ ॥
ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ
 ਛਤ੍ਰ ਧਾਰੀਓਂ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥
ਦਾਨ ਕੇ ਦਿਵੱਯਾ ਮਹਾ ਮਾਨ ਕੇ ਬਢੱਯਾ
 ਅਵਸਾਨ ਕੇ ਦਿਵੱਯਾ ਹੈਂ ਕਟੱਯਾ ਜਾਮ ਜਾਲ ਹੈਂ ॥
ਜੁੱਧ ਕੇ ਜਿਤੱਯਾ ਔ ਬਿਰੁੱਧ ਕੇ ਮਿਟੱਯਾ
 ਮਹਾਂ ਬੁੱਧਿ ਕੇ ਦਿਵੱਯਾ ਮਹਾਂ ਮਾਨਹੂੰ ਕੇ ਮਾਨ ਹੈਂ ॥

ਗਿਆਨ ਹੂੰ ਕੇ ਗਿਆਤਾ ਮਹਾਂ ਬੁੱਧਿਤਾ ਕੇ ਦਾਤਾ
 ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥੧॥੨੫੩॥
               (ਅਕਾਲ ਉਸਤਤਿ ਸ਼੍ਰੀ ਮੁਖਵਾਕ ਪਾ:੧੦)